Estimated read time 1 min read

ਰਾਜਸਥਾਨ: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (Central Election Committee) (ਸੀਈਸੀ) ਨੇ ਬੁੱਧਵਾਰ ਯਾਨੀ ਅੱਜ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ‘ਤੇ ਚਰਚਾ ਕੀਤੀ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਸੀਈਸੀ ਦੀ ਮੀਟਿੰਗ ਵਿੱਚ ਸਾਬਕਾ ਪਾਰਟੀ ਪ੍ਰਧਾਨਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ, ਪਾਰਟੀ ਦੇ ਸੂਬਾ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ।

ਸੀ.ਈ.ਸੀ. ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਦੀ ਸਕਰੀਨਿੰਗ ਕਮੇਟੀ ਦੀਆਂ ਕੁਝ ਮੀਟਿੰਗਾਂ ਵਿੱਚ ਸਾਰੀਆਂ ਸੀਟਾਂ ਲਈ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕੀਤੀ ਗਈ ਹੈ। ਰਾਜਸਥਾਨ ਦੀਆਂ ਸਾਰੀਆਂ 200 ਵਿਧਾਨ ਸਭਾ ਸੀਟਾਂ ‘ਤੇ 25 ਨਵੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ।

The post ਕਾਂਗਰਸ ਦੀ CEC ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀਚੋਣ ਨੂੰ ਲੈ ਕੇ ਕੀਤੀ ਚਰਚਾ appeared first on Time Tv.

#ਕਗਰਸ #ਦ #CEC #ਨ #ਰਜਸਥਨ #ਵਧਨ #ਸਭ #ਚਣ #ਲਈ #ਉਮਦਵਰ #ਦਚਣ #ਨ #ਲ #ਕ #ਕਤ #ਚਰਚ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *