ਲੁਧਿਆਣਾ : ਆਲ ਇੰਡੀਆ ਕਾਂਗਰਸ ਕਮੇਟੀ (All India Congress Committee) ਨੇ ਲੋਕ ਸਭਾ ਚੋਣਾਂ (Lok Sabha elections) ਦੇ ਮੱਦੇਨਜ਼ਰ ਪੰਜਾਬ ਦੇ 13 ਸੰਸਦੀ ਹਲਕਿਆਂ ਵਿਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਜਿਨ੍ਹਾਂ ਆਗੂਆਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਵਿਚ ਇੰਦਰਬੀਰ ਸਿੰਘ ਬੁਲਾਰੀਆ, ਸੁਖਪਾਲ ਸਿੰਘ ਭੁੱਲਰ, ਪ੍ਰਗਟ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ, ਅਸ਼ਵਨੀ ਸ਼ਰਮਾ, ਪਵਨ ਆਦੀਆ, ਰਾਜ ਕੁਮਾਰ ਚੱਬੇਵਾਲ, ਹਰਿੰਦਰਪਾਲ ਸਿੰਘ ਹੈਰੀ ਮਾਨ, ਕ੍ਰਿਸ਼ਨ ਕੁਮਾਰ ਅਗਰਵਾਲ, ਸੁਖਵਿੰਦਰ ਸਿੰਘ ਡੈਨੀ, ਹਰਦਿਆਲ ਸਿੰਘ ਕੰਬੋਜ, ਰਣਦੀਪ ਸਿੰਘ ਨਾਭਾ ਅਤੇ ਗੁਰਕੀਰਤ ਸਿੰਘ ਦੇ ਨਾਂ ਸ਼ਾਮਲ ਹਨ। ਦੇਖੋ ਸੂਚੀ:-

#ਕਗਰਸ #ਨ #ਲਕ #ਸਭ #ਸਟ #ਲਈ #ਨਯਕਤ #ਕਆਰਡਨਟਰ #ਦਖ #ਸਚ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *