ਜਲੰਧਰ: ਪੰਜਾਬ ਦੇ ਡੀਜੀਪੀ ਅਤੇ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਦੇ ਹੁਕਮਾਂ ‘ਤੇ ਅੱਜ ਜਲੰਧਰ ਸ਼ਹਿਰ ਵਿੱਚ ਇੱਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ, ਜਿਸ ਨੂੰ ਆਪਰੇਸ਼ਨ ਈਗਲ-3 (‘Operation Eagle-3’) ਦਾ ਨਾਮ ਦਿੱਤਾ ਗਿਆ ਹੈ। ਇਸ ਦੌਰਾਨ ਜਲੰਧਰ ਦੇ ਪੁਲਿਸ ਕਮਿਸ਼ਨਰ ਵੱਲੋਂ ਅੱਜ ਸਵੇਰੇ 10 ਵਜੇ ਤੋਂ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ, ਜੋ ਬਾਅਦ ਦੁਪਹਿਰ 3 ਵਜੇ ਤੱਕ ਜਾਰੀ ਰਹੀ।

ਜਾਣਕਾਰੀ ਅਨੁਸਾਰ ਡਾਗ ਸਕੁਏਅਰ ਟੀਮ ਵੱਲੋਂ ਜਲੰਧਰ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਚੈਕਿੰਗ ਕੀਤੀ ਗਈ ਹੈ। ਇਸ ਦੌਰਾਨ ਸਮੂਹ ਐਸ.ਐਚ.ਓਜ਼ ਅਤੇ ਜੀ.ਓਜ਼ ਦੀ ਡਿਊਟੀ ਲਗਾਈ ਗਈ, ਜਿਨ੍ਹਾਂ ਨੇ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ।

#ਜਲਧਰ #ਦ #ਇਨਹ #ਇਲਕਆ #ਚ #ਪਲਸ #ਦ #ਆਪਰਸਨ #ਈਗਲ3 #ਸਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *