ਚੰਡੀਗੜ੍ਹ: ਨਵੇਂ ਸਾਲ ‘ਤੇ ਪੁਲਿਸ ਆਪਣੀ ਡਿਊਟੀ ‘ਚ ਸਰਗਰਮ ਨਜ਼ਰ ਆ ਰਹੀ ਹੈ, ਜਿਸ ਕਾਰਨ ਪੁਲਿਸ ਨੂੰ ਸਫਲਤਾ ਮਿਲੀ ਹੈ। ਬਠਿੰਡਾ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿੱਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 2 ਮੋਬਾਈਲ ਫ਼ੋਨ, ਮੋਟਰਸਾਈਕਲ ਫ਼ੋਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।

ਦੂਜੇ ਮਾਮਲੇ ‘ਚ ਟਰੱਕਾਂ ‘ਚੋਂ ਡੀਜ਼ਲ ਅਤੇ ਪੈਟਰੋਲ ਚੋਰੀ ਕਰਕੇ ਸਸਤੇ ਭਾਅ ‘ਤੇ ਵੇਚਣ ਦੇ ਦੋਸ਼ ‘ਚ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਇਨ੍ਹਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

#ਪਲਸ #ਨ #ਤਜਧਰ #ਹਥਆਰ #ਸਮਤ #ਮਲਜਮ #ਨ #ਕਤ #ਗਰਫਤਰ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *