Estimated read time 1 min read

ਰਾਜਸਥਾਨ: ਰਾਜਸਥਾਨ (Rajasthan) ‘ਚ 25 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਲਈ ਭਾਰਤੀ ਜਨਤਾ ਪਾਰਟੀ (Bharatiya Janata Party) ਨੇ ਸ਼ੁੱਕਰਵਾਰ ਨੂੰ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਟੋਡਾਭੀਮ (SC) ਸੀਟ ਤੋਂ ਰਾਮਨਿਵਾਸ ਮੀਨਾ ਅਤੇ ਸ਼ਿਵ ਸੀਟ ਤੋਂ ਸਵਰੂਪ ਸਿੰਘ ਖਾਰਾ ਨੂੰ ਉਮੀਦਵਾਰ ਬਣਾਇਆ ਹੈ।

ਭਾਜਪਾ ਨੇ ਇਸ ਤੋਂ ਪਹਿਲਾਂ ਤਿੰਨ ਸੂਚੀਆਂ ਵਿੱਚ 182 ਉਮੀਦਵਾਰਾਂ ਦੇ ਨਾਂ ਜਾਰੀ ਕੀਤੇ ਸਨ। ਇਨ੍ਹਾਂ ਦੋ ਹੋਰ ਨਾਵਾਂ ਨਾਲ ਇਸ ਨੇ ਕੁੱਲ 184 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੀਆਂ ਸਾਰੀਆਂ 200 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲਈ 25 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਹੋਵੇਗੀ। ਨਾਮਜ਼ਦਗੀਆਂ 6 ਨਵੰਬਰ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ।

PunjabKesari

The post ਰਾਜਸਥਾਨ ਵਿਧਾਨ ਸਭਾ ਚੋਣਾਂ: ਭਾਜਪਾ ਨੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ appeared first on Time Tv.

#ਭਜਪ #ਨ #ਉਮਦਵਰ #ਦ #ਚਥ #ਸਚ #ਕਤ #ਜਰ #Media #Network #Punjabi #News

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *