ਸ੍ਰੀ ਫਤਹਿਗੜ੍ਹ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਸ੍ਰੀ ਫਤਹਿਗੜ੍ਹ ਸਾਹਿਬ (Sri Fatehgarh Sahib) ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਸ਼ਹੀਦੀ ਸਭਾ ਦੀਆਂ ਚੱਲ ਰਹੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਇਸ ਵਾਰ ਇਹ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਇੱਕ ਮਾਤਮੀ ਬਿਗਲ ਵਜਾਇਆ ਜਾਵੇਗਾ। ਉਸ ਵੇਲੇ ਜਿੱਥੇ ਵੀ ਹੋਵੋਗੇ ਖੜ੍ਹੇ ਹੋਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ ਕਿ ਉਨ੍ਹਾਂ ਸ਼ਹੀਦੀ ਸਭਾ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਪ੍ਰਸ਼ਾਸਨ ਨੂੰ ਸਖ਼ਤ ਪ੍ਰਬੰਧ ਕਰਨ ਲਈ ਕਿਹਾ। ਨਾਲ ਹੀ ਸ਼ਹੀਦ ਸਭਾ ਮੌਕੇ ਸੰਗਤ ਲਈ ਠੋਸ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

The post ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ appeared first on Time Tv.

#ਸਹਦ #ਜੜ #ਮਲ #ਨ #ਲ #ਕ #ਪਜਬ #ਸਰਕਰ #ਦ #ਵਡ #ਫ਼ਸਲ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *