12, Jan 2024
Daily Mukhwak From Gurdwara Bangla Sahib New Delhi
Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 651

ਸਲੋਕੁ ਮਃ ੩ ॥
ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥
ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥
ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥
ਮਃ ੩ ॥
ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥
ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥
ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਪਉੜੀ ॥
ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥
ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥
ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥

ਸਲੋਕੁ ਮਃ ੩ ॥
ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ। ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ ॥੧॥
ਮਃ ੩ ॥
ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ॥੨॥
ਪਉੜੀ ॥
ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ। ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ। ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ ॥੨੪॥

Follow us on: —
YouTube –
https://www.youtube.com/c/chardiklatimetvgroup (India)
https://www.youtube.com/@ChardiklaTimeTVNorthAmerica/ (North America)

Our More Channels
https://www.youtube.com/c/ChardiklaTimeTVLIVE
Facebook – https://www.facebook.com/Chardiklatimetvlive (India)
https://www.facebook.com/chardiklatimetvofficial (North America)

https://www.facebook.com/CharhdikalaTimeTV
Instagram – https://www.instagram.com/chardiklatime_tv
Twitter – https://twitter.com/ChardiklaTV
Chardikla App – https://play.google.com/store/apps/details?id=com.app.chardiklamedianetwork
Website – https://timetv.news
Gurbani TV – http://www.youtube.com/c/GurbaaniTV

Chardikla North America Is Leading Punjabi News Entertainment In North America . On our network we deliver entertainment, music, gurbani, news and live events and coverage worldwide. Chardikla Time Tv leading Punjabi infotainment channel in India. Chardikla North America is now available in HD to cater Punjabi community in North America. Covering Punjabi news, Indian American politics, coverage on Punjab issues, Yuba City Nagar Kirtan, New York Sikh Day Parade, Boston Bhangra, Baisakhi Los Angeles, Phoenix Baisakhi Mela, South Asian Bollywood Showdown, America Speaks, Khabar Te Nazar, Live From Gurdwara Sigh Sabha Surrey B.C Canada Daily, Bangla Sahib Live Daily, Phone Ka Fanda, Comedy Show, Cooking Show, Entertainment Show And Much More. Our All In One Advertise Solutions Provides Millions of views across our all Social, Tv And online platforms.

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib


#Hukamnama #Gurudwara #Sri #Bangla #Sahib #Bangla #Sahib #Gurudwara #Delhi #Hukamnama #Bangla #Sahib #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *