Estimated read time 1 min read

ਨਵੀਂ ਦਿੱਲੀ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਜਨਮ ਦਿਨ ਹੈ ਅਤੇ ਉਹ 50 ਸਾਲ ਦੇ ਹੋ ਗਏ ਹਨ। ਸੀ.ਐਮ. ਮਾਨ ਦੇ ਜਨਮ ਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪੀ.ਐੱਮ. ਮੋਦੀ ਨੇ ਟਵੀਟ ਕੀਤਾ, ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਮੁਬਾਰਕ… ਅਸੀਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਨਾ ਕਰਦੇ ਹਾਂ।’

ਜ਼ਿਕਰਯੋਗ ਹੈ ਕਿ ਅੱਜ ਜਨਮ ਦਿਨ ਮੌਕੇ ਪੰਜਾਬ ਦੇ ਸੀ.ਐਮ. ਮਾਨ ਨੇ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਤੋਜ ਵਿਖੇ ਪਹੁੰਚ ਕੇ ਗੁਰਦੁਆਰਾ ਸ੍ਰੀ ਸਰਬ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੀ ਕੁਰਸੀ ਛੱਡ ਕੇ ਸੰਗਤ ਨਾਲ ਗੱਲਬਾਤ ਕੀਤੀ।

The post PM ਮੋਦੀ ਨੇ CM ਮਾਨ ਦੇ ਜਨਮਦਿਨ ‘ਤੇ ਕੀਤਾ ਟਵੀਟ appeared first on Time Tv.

#ਮਦ #ਨ #ਮਨ #ਦ #ਜਨਮਦਨ #ਤ #ਕਤ #ਟਵਟ #Media #Network #Punjabi #News

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *