ਚੰਡੀਗੜ੍ਹ: ਪੰਜਾਬ ਦੇ ਇੱਕ ਕੈਬਨਿਟ ਮੰਤਰੀ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਮੰਤਰੀ ਅਮਨ ਅਰੋੜਾ (Aman Arora) ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ।

ਦੱਸਿਆ ਜਾ ਰਿਹਾ ਹੈ ਕਿ ਸੁਨਾਮ ਦੀ ਜ਼ਿਲ੍ਹਾ ਅਦਾਲਤ ਨੇ 2008 ਦੇ ਪਰਿਵਾਰਕ ਝਗੜੇ ਦੇ ਮਾਮਲੇ ਵਿੱਚ ਆਪਣਾ ਫ਼ੈਸਲਾ ਸੁਣਾ ਕੇ ਸਜ਼ਾ ਸੁਣਾਈ ਹੈ। ਉਨ੍ਹਾਂ ਨੂੰ ਧਾਰਾ 452 ਅਤੇ 323 ਤਹਿਤ ਸਜ਼ਾ ਸੁਣਾਈ ਗਈ ਹੈ। ਦੱਸ ਦੇਈਏ ਕਿ ਅਦਾਲਤ ਨੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ।

The post ਅਦਾਲਤ ਨੇ ਪੰਜਾਬ ਦੇ ਇਸ ਕੈਬਨਿਟ ਮੰਤਰੀ ਨੂੰ ਸੁਣਾਈ 2 ਸਾਲ ਦੀ ਸਜ਼ਾ appeared first on Time Tv.

#ਅਦਲਤ #ਨ #ਪਜਬ #ਦ #ਇਸ #ਕਬਨਟ #ਮਤਰ #ਨ #ਸਣਈ #ਸਲ #ਦ #ਸਜ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *