Latest Punjabi News | Home |Time tv. newsਜਲੰਧਰ: ਜਲੰਧਰ ਪੁਲਿਸ ਪ੍ਰਸ਼ਾਸਨ (Jalandhar police administration) ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 16 ਐਸ.ਐਚ.ਓਜ਼ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਵਿੱਚ ਭੂਸ਼ਨ ਕੁਮਾਰ, ਪਰਮਿੰਦਰ ਸਿੰਘ, ਸੰਜੀਵ ਕੁਮਾਰ, ਪਰਵਿੰਦਰਜੀਤ ਸਿੰਘ, ਗੁਰਮੁਖ ਕੁਮਾਰ, ਪਰਵੀਨ ਕੌਰ, ਸੁਖਬੀਰ ਸਿੰਘ, ਪ੍ਰਦੀਪ ਸਿੰਘ, ਮੁਕੇਸ਼, 2 ਏ.ਐਸ.ਆਈ. ਕੁਮਾਰ, ਰਾਜੇਸ਼ ਠਾਕੁਰ, ਗੁਰਵਿੰਦਰ ਸਿੰਘ, ਲਾਲ ਚੰਦ, ਅਜਾਇਬ ਸਿੰਘ, ਗੁਰਪ੍ਰੀਤ ਸਿੰਘ ਸ਼ਾਮਲ ਹਨ।

ਦੱਸ ਦੇਈਏ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ​​ਕਰਨ ਦੇ ਮਕਸਦ ਨਾਲ ਉਪਰੋਕਤ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਤਾਂ ਜੋ ਗੁੰਡਾ ਅਨਸਰਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ ਅਤੇ ਸ਼ਹਿਰ ਵਿੱਚ ਅਪਰਾਧਾਂ ਨੂੰ ਹੋਰ ਵੀ ਘੱਟ ਕੀਤਾ ਜਾ ਸਕੇ।


#ਜਲਧਰ #ਪਲਸ #ਪਰਸਸਨ #ਚ #ਵਡ #ਫਰਬਦਲ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *