ਚੰਡੀਗੜ੍ਹ: ਪੈਨਸ਼ਨਰਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ (Punjab government) ਪੈਨਸ਼ਨਰਾਂ ਨੂੰ (pensioners) ਨਵੇਂ ਸਾਲ ਦਾ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਪ੍ਰਾਪਤ ਖਬਰਾਂ ਅਨੁਸਾਰ ਸਰਕਾਰ ਨੇ 4 ਫੀਸਦੀ ਵਾਧੇ ਨਾਲ ਪੈਨਸ਼ਨਰਾਂ ਨੂੰ ਡੀਏ ਜਾਰੀ ਕਰਨ ਦੀ ਗੱਲ ਕਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਰਣਨਯੋਗ ਹੈ ਕਿ ਸਰਕਾਰ ਨੇ ਹਾਲ ਹੀ ਵਿਚ ਪਰਿਵਾਰਕ ਪੈਨਸ਼ਨਰਾਂ ਲਈ ਡੀਏ ਵਿਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਡੀਏ 34 ਤੋਂ ਵਧ ਕੇ 38 ਫੀਸਦੀ ਹੋ ਗਿਆ ਹੈ, ਜੋ ਕਿ 1 ਦਸੰਬਰ, 2023 ਤੋਂ ਲਾਗੂ ਹੋਵੇਗਾ।

PunjabKesari

The post ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ appeared first on Time Tv.

#ਪਜਬ #ਸਰਕਰ #ਵਲ #ਪਨਸਨਰ #ਨ #ਨਵ #ਸਲ #ਦ #ਵਡ #ਤਹਫ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *