ਚੰਡੀਗੜ੍ਹ: ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਪ੍ਰਾਇਮਰੀ ਜਮਾਤਾਂ ਦੀਆਂ ਟਰਮ/ਪ੍ਰੀ-ਬੋਰਡ ਪ੍ਰੀਖਿਆਵਾਂ (term/pre-board examinations) ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਪ੍ਰਾਇਮਰੀ ਜਮਾਤਾਂ ਦੀਆਂ ਟਰਮ-3 ਦੀਆਂ ਪ੍ਰੀਖਿਆਵਾਂ ਜਨਵਰੀ ਮਹੀਨੇ ਵਿੱਚ ਲਈਆਂ ਜਾਣਗੀਆਂ। ਇਸ ਸਬੰਧੀ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜਦਕਿ ਪੰਜਵੀਂ ਜਮਾਤ ਦੀ ਪ੍ਰੀ-ਬੋਰਡ ਪ੍ਰੀਖਿਆ ਫਰਵਰੀ ਮਹੀਨੇ ਲਈ ਜਾਵੇਗੀ ਅਤੇ ਇਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹੋਵੇਗਾ।

#ਵਦਆਰਥਆ #ਲਈ #ਅਹਮ #ਖ਼ਬਰ #ਸਖਆ #ਵਭਗ #ਨ #ਜਰ #ਕਤ #ਡਟ #ਸਟ

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *