ਬਠਿੰਡਾ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਹਾਲ ਹੀ ‘ਚ ਰਾਜਾ ਵੜਿੰਗ ਨੇ ਸਿੱਧੂ ਦਾ ਨਾਂ ਲਏ ਬਿਨਾਂ ਕਿਹਾ ਸੀ ਕਿ ਜਿਸ ਨੇ ਵੀ ਆਪਣੀ ਨਿੱਜੀ ਰਾਏ ਦੱਸਣੀ ਹੈ ਉਸ ਨੂੰ ਪਾਰਟੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਸਭ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ 7 ਜਨਵਰੀ ਨੂੰ ਬਠਿੰਡਾ ‘ਚ ਰੈਲੀ ਕੀਤੀ ਹੈ। ਉਨ੍ਹਾਂ ਇਸ ਰੈਲੀ ਦਾ ਨਾਂ ‘ਲੋਕ ਮਿਲਨੀ’ ਰੱਖਿਆ ਹੈ।

ਨਵਜੋਤ ਸਿੱਧੂ ਦੀ ਇਹ ਰੈਲੀ ਕੋਟ ਸ਼ਮੀਰ ਬਠਿੰਡਾ ਵਿੱਚ ਹੋਵੇਗੀ। ਪੋਸਟਰ ‘ਤੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪਾਰਟੀ ਦੇ ਨਵੇਂ ਨਿਯੁਕਤ ਇੰਚਾਰਜ ਦੇਵੇਂਦਰ ਸਿੰਘ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਤਸਵੀਰਾਂ ਹਨ। ਇਸ ਪੋਸਟਰ ਵਿੱਚ ਬਠਿੰਡਾ ਦੇ ਦੋ ਸਥਾਨਕ ਆਗੂਆਂ ਦੀਆਂ ਤਸਵੀਰਾਂ ਵੀ ਹਨ।

ਨਵਜੋਤ ਸਿੱਧੂ ਦੀ ਇਹ ਰੈਲੀ ਬਠਿੰਡਾ ਦੇ ਕੋਟ ਸ਼ਮੀਰ ਵਿੱਚ ਹੋਵੇਗੀ। ਪੋਸਟਰ ‘ਤੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪਾਰਟੀ ਦੇ ਨਵੇਂ ਨਿਯੁਕਤ ਇੰਚਾਰਜ ਦੇਵੇਂਦਰ ਸਿੰਘ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਤਸਵੀਰਾਂ ਹਨ। ਇਸ ਪੋਸਟਰ ਵਿੱਚ ਬਠਿੰਡਾ ਦੇ ਦੋ ਸਥਾਨਕ ਆਗੂਆਂ ਦੀਆਂ ਤਸਵੀਰਾਂ ਵੀ ਹਨ।

#ਜਨਵਰ #ਨ #ਨਵਜਤ #ਸਧ #ਦ #ਇਸ #ਜਲਹ #ਚ #ਹਵਗ #ਵਡ #ਰਲ #Media #Network

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *