Hukamnama Sri Darbar Sahib Amritsar 9, Jan 2024
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |

@SGPCSriAmritsar @Darbarsahibamritsar @gurbani @tseries

ਸਲੋਕੁ ਮਃ ੩ ॥
ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਮਃ ੩ ॥ ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥ ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੪॥

☬ ਵਿਆਖਿਆ ਗੁਰਮੁਖੀ ☬

(ਜਗਤ ਦਾ) ਸਾਰਾ ਆਕਾਰ (ਭਾਵ, ਜਗਤ ਵਿਚ ਜੋ ਕੁਝ ਦਿੱਸ ਰਿਹਾ ਹੈ) ਡਰ ਦੇ ਅਧੀਨ ਹੈ, ਇਕ ਉਹ ਪਰਮਾਤਮਾ ਹੀ (ਜਿਸ ਨੇ ਇਹ ਜਗਤ ਬਣਾਇਆ ਹੈ) ਡਰ ਤੋਂ ਰਹਿਤ ਹੈ। ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ ਤਾਂ (ਉਹ ਡਰ-ਰਹਿਤ) ਪ੍ਰਭੂ ਮਨ ਵਿਚ ਆ ਵੱਸਦਾ ਹੈ, (ਫਿਰ) ਉਸ ਮਨ ਵਿਚ ਕਦੇ (ਕੋਈ) ਡਰ ਨਹੀਂ ਵਿਆਪਦਾ, ਕੋਈ ਵੈਰੀ ਉਸ ਦੇ ਨੇੜੇ ਨਹੀਂ ਢੁੱਕਦਾ, ਕੋਈ ਦੁਖ ਉਸ ਨੂੰ ਪੋਹ ਨਹੀਂ ਸਕਦਾ।
ਹੇ ਨਾਨਕ! ਗੁਰਮੁਖਾਂ ਦੇ ਮਨ ਵਿਚ ਇਹ ਵਿਚਾਰ ਉੱਠਦੀ ਹੈ ਕਿ ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ; ਅਸਾਡੀ ਲਾਜ ਉਹ ਆਪ ਹੀ ਰੱਖੇਗਾ, (ਅਸਾਡੇ) ਕੰਮ ਉਹ ਆਪ ਹੀ ਸੰਵਾਰਦਾ ਹੈ।੧।
ਕੁਝ ਸੱਜਣ ਜਾਣ ਨੂੰ ਤਿਆਰ ਹਨ, ਕੁਝ ਕੂਚ ਕਰ ਗਏ ਹਨ, ਤੇ ਬਾਕੀ ਦੇ ਭੀ ਚਲੇ ਜਾਣਗੇ (ਭਾਵ, ਜਗਤ ਵਿਚ ਜੋ ਭੀ ਆਇਆ ਹੈ ਉਹ ਇਥੇ ਸਦਾ ਨਹੀਂ ਰਹਿ ਸਕਦਾ) ; ਪਰ ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਹੋਈ ਕਾਰ ਨਹੀਂ ਕੀਤੀ, ਉਹ (ਜਗਤ ਵਿਚ) ਆ ਕੇ ਇਥੋਂ ਪਛੁਤਾਉਂਦੇ ਚਲੇ ਜਾਂਦੇ ਹਨ। ਹੇ ਨਾਨਕ! ਜੋ ਮਨੁੱਖ ਸੱਚੇ ਨਾਮ ਵਿਚ ਰੰਗੇ ਹੋਏ ਹਨ ਉਹ (ਪਰਮਾਤਮਾ ਤੋਂ) ਨਹੀਂ ਵਿਛੜਦੇ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ (ਪ੍ਰਭੂ ਵਿਚ) ਜੁੜੇ ਰਹਿੰਦੇ ਹਨ।੨।
ਉਸ ਪਿਆਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, ਜਿਸ ਦੇ ਹਿਰਦੇ ਵਿਚ ਗੁਣਾਂ ਦਾ ਸੋਮਾ ਪਰਮਾਤਮਾ ਵੱਸ ਰਿਹਾ ਹੈ; ਉਸ ਪ੍ਰੀਤਮ ਸਤਿਗੁਰੂ ਦੀ ਸਰਨ ਪੈਣਾ ਚਾਹੀਦਾ ਹੈ, ਜਿਸ ਨੇ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਲਿਆ ਹੈ।
“ਹੇ ਸੰਤ ਜਨੋਂ! ਸੰਸਾਰ-ਸਮੁੰਦਰ ਦੀ (ਮਾਇਆ-ਰੂਪ) ਜ਼ਹਿਰ ਤੋਂ ਪਾਰ ਲੰਘਾਉਣ ਵਾਲਾ ਹਰਿ-ਨਾਮ ਜਪੋ”-ਪ੍ਰਭੂ-ਸਿਮਰਨ ਦੀ ਇਹ ਸਿੱਖਿਆ ਦੇ ਕੇ ਜਿਸ ਸਤਿਗੁਰੂ ਨੇ ਸਾਰੀ ਸ੍ਰਿਸ਼ਟੀ ਨੂੰ ਸੋਹਣਾ ਬਣਾ ਦਿੱਤਾ ਹੈ, ਉਹ ਸਤਿਗੁਰੂ ਧੰਨ ਹੈ, ਉਹ ਗੁਰੂ ਧੰਨ ਹੈ। ਆਪਣੇ ਸਤਿਗੁਰੂ ਤੋਂ ਮੈਂ ਸਦਕੇ ਹਾਂ, ਪੂਰੇ ਸਤਿਗੁਰੂ ਨੇ ਮੈਨੂੰ ਪਰਮਾਤਮਾ ਨੇੜੇ ਵਿਖਾ ਦਿੱਤਾ ਹੈ।੨।
(ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ।
(ਪਰ, ਸਤਸੰਗ ਵਿਚ ਭੀ) ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ
ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ।
(ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ।੪

hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

#sridarbarsahib #sikhism #gurbani #waheguru #hukamnama #divinemessages #holiestshrine #sangat #kirtan #devotion #spirituality #faith #granthsaheb #dharma #guru #sikhi #prayer #divineguidance #blessings #mindfulness#sridarbarsahib #sikhism #gurbani #waheguru #hukamnama #divinemessages #holiestshrine #sangat #kirtan #devotion #spirituality #faith #granthsaheb #dharma #guru #sikhi #prayer #divineguidance #blessings #mindfulness #todayhukamnamadarbarsahib #hukamnamasahib #hukamnamasridarbarsahibtoday #harmandirsahibhukamnama #todayhukamnamasriharmandirsahib #hukamnamadarbarsahib #hukamnamasridarbarsahib #hukamnamasridarbarsahibamritsar #ajdahukamnamadarbarsahib #todayhukamnama #hukamnamdarbarsahibtoday #today’shukamnamasridarbarsahib #ajdahukamnamasahib #swerdahukamnamasahib #hukamnamasahibgoldentemple #ajdehukamnamasahibdiviakhya

#Hukamnama #Sri #Darbar #Sahib #Golden #Temple #Amritsar

प्रातिक्रिया दे

आपका ईमेल पता प्रकाशित नहीं किया जाएगा. आवश्यक फ़ील्ड चिह्नित हैं *